ਮਾਂ ਤੇਰੀਆਂ ਚੁੰਨੀਆਂ ਲਾਲ ਲਾਲ, ਤੇਰੇ ਸੋਹਣੇ ਚੰਡੇ ਲਾਲ । ਮਾਂ ਲਾਲਾ ਵਿੱਚ ਹੀ ਵਸਦੀ ਹੈ, ਤੂੰ ਲਾਲਾ ਦੀ ਲੱਜ ਪਾਲ ॥ ਮਾਂ ਤੇਰੀਆਂ ਚੁੰਨੀਆਂ ਲਾਲ ਲਾਲ, ਤੇਰੇ ਸੋਹਣੇ ਚੰਡੇ ਲਾਲ । ਮਾਂ ਲਾਲਾ ਵਿੱਚ ਹੀ ਵਸਦੀ ਹੈ, ਤੂੰ ਲਾਲਾ ਦੀ ਲੱਜ ਪਾਲ ॥ ਤੈਨੂੰ ਸੂਰਜ ਸੁਬਾਹ ਸਲਾਮ ਕਰੇ, ਤੇਰੀ ਪੂਜਾ ਕਰਦੇ ਚੰਨ ਤਾਰੇ । ਕੰਨਾਂ ਵਿੱਚ ਮਿਸ਼ਰੀ ਘੁਲ ਜਾਂਦੀ, ਜਦ ਲਾਲ ਬੋਲਦੇ ਜੈਕਾਰੇ ॥ ਭਵਨਾ ਦੀ ਰੰਗਤ ਲਾਲ ਲਾਲ, ਲਾਇਨਾ ਵਿੱਚ ਸੰਗਤ ਲਾਲ । ਫਿਰ ਭਗਤ ਧਮਾਲਾਂ ਪਾਂਦੇ ਨੇ, ਜਦ ਵਜੇ ਢੋਲ ਤੇ ਤਾਲ ॥ ਲਾਲਾਂ ਦੇ ਗਲ ਵਿੱਚ ਸਜਦੇ ਮਾਂ, ਤੇਰੇ ਲਾਲ ਗਲਾਂ ਵਿੱਚ ਅਡੇ ਮਾਂ । ਤੇਰੀ ਜੋਤ ਦੀ ਲਾਲੀ ਐਸੀ ਮਾਂ, ਜਨਮਾਂ ਦੇ ਬੰਧਨ ਕਟੇ ਮਾਂ ॥ ਰੰਗ ਮੋਲਿ ਦਾ ਵੀ ਲਾਲ ਲਾਲ, ਰੰਗ ਰੋਲੀ ਦਾ ਵੀ ਲਾਲ । ਇਸ ਲਾਲੀ ਵਿੱਚ ਜੋ ਰੰਗਿਆ ਏ ਫਿਰ ਹੋ ਗਿਆ ਲਾਲੋ ਲਾਲ ॥ ਮਾਂ ਤੇਰੇਆ ਪਾਵਨ ਹੱਥਾਂ ਤੇ ਏਹ ਲਾਲ ਲਾਲ ਜੋ ਮੇਹੰਦੀ ਏ । ਗੱਲ ਦਿਲ ਵਿੱਚ ਹੋਵੇ ਲਾਲਾ ਦੇ, ਏਹ ਸਬ ਆਪੇ ਬੁੱਝ ਲੈਂਦੀ ਏ ॥ ਬਾਵਾ ਵਿੱਚ ਚੂੜਾ ਲਾਲ ਲਾਲ, ਰੰਗ ਜਚਦਾ ਗੂੜਾ ਲਾਲ । maa teriya chuniya laal laal tere sohne chande laal , . , .. , . , .. , . , .. , . , .. , . .. . , .. , . SOURCE: http://www.yugalsarkar.com/lyrics/maa-teriya-chuniya-laal-laal-tere-sohne-chande-laal-Lyrics